ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੇ ਜਨਮ ਦਿਹਾੜ੍ਹੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਜੀ ।
Related Articles
-
-
5 ਜੂਨ ਸ਼ਹੀਦੀ ਸਮਾਗਮ
Damdami Taksal, , Events & Updates, 0
ਪੂਰਨ ਬ੍ਰਹਮਗਿਆਨੀ ਮਰਦ-ਏ-ਮੁਜਾਹਿਦ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984...
-
-
-
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇਂ ਮੁਖੀ ਸੱਚਖੰਡਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 17 ਅਗਸਤ 2022 ਦਿਨ ਬੁੱਧਵਾਰ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -







