
ਕਥਾ ਵਿਚਾਰ ਗੁ: ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਮਿਤੀ 15-16 ਅਗਸਤ 2020

Related Articles
-
-
ਗੁਰੂ ਕੇ ਪਿਆਰੇ ਹੋ,ਕਿ ਉਪਮਾ ਤੇ ਬਾਹਰੇ ਹੋ,ਕਿ ਆਂਖਨ ਕੇ ਤਾਰੇ ਹੋ ,ਕਿ ਤੇਜ ਰੂਪ ਭਾਨ ਹੋ। ਨਿਮਰ ਸੁਭਾਉ ਹੋ, ਕਿ ਸੰਤਨ ਕੇ ਰਾਉ ਹੋ,ਕਿ ਬਰਗਦ ਕੀ ਛਾਉ ਹੋ,ਕਿ ਮਹਾ ਗਿਆਨਵਾਨ ਹੋ। ਸਿੱਖਨ ਕੇ ਭਰਾਤਾ ਹੋ,ਕਿ ਨੀਤੀ ਕੇ ਗਿਆਤਾ ਹੋ,ਕਿ ਬ੍ਰਹਮ ਕੇ ਧਿਆਤਾ ਹੋ,ਕਿ ਬ੍ਰਹਮ ਕਿ ਸਮਾਨ ਹੋ। ਵੈਦ ਕਹੈ ਚੋਜੀ ਹੋ,ਫਕੀਰ ਜੈਸੇ ਮੌਜੀ ਹੋ,ਕਿ ਨਿੰਦਕ ਕੀ ਰੋਜ਼ੀ ਹੋ,ਕਿ ਫਤਹਿ ਕੇ ਨਿਸ਼ਾਨ ਹੋ। ਸੰਤ ਹਰਨਾਮ ਸਿੰਘ ਮੁਖੀ ਟਕਸਾਲ ਜੂ ਕੇ ,ਖੁਦਾ ਕੇ ਹੋ ਖਾਸ ਔ ਖੁਦਾ ਕੀ ਆਪ ਸ਼ਾਨ ਹੋ। ਅੱਜ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ ਹੈ।ਮਹਾਪੁਰਖਾਂ ਦੇ ਜਨਮ ਦਿਨ ਦੀਆਂ ਸਮੂਹ ਜਥੇ ਸੰਗਤ ਨੂੰ ਲੱਖ ਲੱਖ ਵਧਾਈਆਂ।
Damdami Taksal, , Events & Updates, 0 -
-
-
-
-
ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਗੁਰਦੁਆਰਾ ਜੋਤੀ ਸਰੂਪ ਸਾਹਿਬ ,ਫਤਹਿਗੜ੍ਹ ਸਾਹਿਬ ਵਿਖੇ ਮਿਤੀ 27 ਦਸੰਬਰ 2023 ਸਮਾਂ ਸਵੇਰੇ 7:45 ਤੋਂ 9:00 ਵਜੇ ਤਕ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਪ੍ਰਧਾਨ ਸੰਤ ਸਮਾਜ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਜੀ। ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -