+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 12 ਫਰਵਰੀ 2022 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। 0
+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ । 0
+ ਕੱਲ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਵਿਖੇ ਦਰਸ਼ਨ ਦਿਉ ਜੀ। 6 ਜੂਨ ਦੇ ਸ਼ਹੀਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੋ ਰਹੀ ਹੈ । 0