+ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, June 25, 2021June 25, 2021, Events & Updates, 0
+ ਬੰਦੀ ਛੋੜ ਦਿਵਸ ਅਤੇ ਦੀਪਮਾਲਾ (ਦਿਵਾਲੀ) ਦੇ ਜੋੜ ਮੇਲੇ ਦੀਆਂ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਲੱਖ-ਲੱਖ ਵਧਾਈਆਂ ਹੋਣ ਜੀ। Damdami Taksal, November 4, 2021November 4, 2021, Events & Updates, 0
+ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ।। ਧੰਨ ਧੰਨ ਸ੍ਰੀ ਗੁਰੁ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, May 25, 2021May 25, 2021, Events & Updates, 0
+ ॥ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ॥ ਬਾਲਾ ਪ੍ਰੀਤਮ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, August 2, 2021August 2, 2021, Events & Updates, 0
+ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ Damdami Taksal, January 27, 2021January 27, 2021, Events & Updates, 0
+ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ 12,13 ,14 ਮਈ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ। Damdami Taksal, May 10, 2022May 10, 2022, Events & Updates, 0