ਖਾਲਸਾ ਪੰਥ ਦੇ ਸਾਜਨਾ ਦਿਵਸ ( ਵਿਸਾਖੀ ) ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
-
-
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Damdami Taksal, , Events & Updates, 0 -
-
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇਂ ਮੁਖੀ ਸੱਚਖੰਡਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 17 ਅਗਸਤ 2022 ਦਿਨ ਬੁੱਧਵਾਰ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0







