
ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ।

Related Articles
-
-
ਜੂਨ 1984 ਦੇ ਤੀਸਰੇ ਘੱਲੂਘਾਰੇ ਦੀ 40ਵੀਂ ਸ਼ਹੀਦੀ ਵਰ੍ਹੇਗੰਢ ਸਮਾਗਮ ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਵਿਖੇ ਦਮਦਮੀ ਟਕਸਾਲ ਜੱਥੇਬੰਦੀ ਵੱਲੋਂ ਗੁਰੂ ਘਰ ਦੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਸਮੂਹ UKਦੀਆਂ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ ਵਲੋਂ:- ਗੁਰੂ ਪੰਥ ਦੇ ਦਾਸ, ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
-
-
-
-
ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਤੋਂ ਵਰਸੋਈ ਮਹਾਨ ਜਥੇਬੰਦੀ , ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ : ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਸੱਚਖੰਡ ਗਮਨ ਦਿਹਾੜੇ ਤੇ ਮਿਤੀ 17 ਅਗਸਤ 2022 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ, (ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0