ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ( ਬ੍ਰਾਂਚ ਦਮਦਮੀ ਟਕਸਾਲ, ਜਥਾ- ਭਿੰਡਰਾਂ – ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2024 ਦਿਨ ਐਤਵਾਰ, ਸੋਮਵਾਰ, ਮੰਗਲਵਾਰ ਨੂੰ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਵੱਲੋਂ : ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ , ਮੁਖ ਪ੍ਰਬੰਧਕ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਸੂਸ) ਰਜਿ:
Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਥੇਬੰਦੀ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸਾਹਿਬ ਵਿਖੇ ਗੁਰੂ ਕੇ ਲੰਗਰਾਂ ਦੀ ਸੇਵਾ ਅੱਜ 21 ਅਪ੍ਰੈਲ ਤੋਂ ਆਰੰਭ ਹੋ ਕੇ 2 ਮਈ 2021ਤੱਕ ਨਿਰੰਤਰ ਚਲਦੀ ਰਹੇਗੀ ।
Damdami Taksal, , Events & Updates, 0 -
-
-
-
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਿੰਘ ਸਭਾ (ਪਿੰਡ ਢੱਡੇ ਫਤਿਹ ਸਿੰਘ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
-







