ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: 8ਵੀਂ ਅੰਬਾਲਾ ਵਿਖੇ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਮਿਤੀ 2 ਤਰੀਕ ਤੋਂ ਸ਼ਾਮ 5 ਤੋਂ 6 ਵਜੇ ਤਕ ਗੁਰਇਤਿਹਾਸ ਦੀ ਕਥਾ ਦੀ ਹਾਜ਼ਰੀ ਭਰਨਗੇ । ਸਮੂ੍ਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Related Articles
-
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਮਿਤੀ 25 ਜਨਵਰੀ 2023 ਨੂੰ ਔਰੰਗਾਂਬਾਦ (ਮਹਾਂਰਾਸਟਰ ) ਵਿਖੇ ਕਰਵਾਏ ਜਾ ਰਹੇ ਹਨ । ਇਹਨਾਂ ਸਮਾਗਮਾਂ ‘ਚ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰਮਤਿ ਵਿਚਾਰਾਂ ਸ੍ਰਵਣ ਕਰਵਾਉਣਗੇ । ਅੋਰੰਗਾਂਬਾਦ ( ਮਹਾਂਰਾਸਟਰ) ਦੀਆਂ ਅਤੇ ਆਸ ਪਾਸ ਦੀਆਂ ਸਮੂਹ ਸੰਗਤਾਂ ਇਹਨਾਂ ਸਮਾਗਮਾਂ ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
-
-
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0







