ਗੁ: ਸ਼੍ਰੀ ਹਰਗੋਬਿੰਦਗੜ੍ਹ ਸਾਹਿਬ ਹੈੱਡਕੁਆਟਰ ਮਿਸਲ ਸ਼ਹੀਦਾਂ ਤਰਨਾ ਦਲ ਮਹਿਤਾ ਚੌਂਕ ਗੁਰਦੁਆਰਾ ਸਾਹਿਬ ਜੀ ਦੀ ਨਵੀਂ ਇਮਾਰਤ ਦੀ ਉਸਾਰੀ ਕਰਨ ਲਈ ਮਿਤੀ 25 ਜੂਨ 2023 ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਜੀ ਦਾ ਨੀਂਹ ਪੱਥਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਆਪਣੇ ਕਰ ਕਮਲਾਂ ਦੁਆਰਾ ਸਵੇਰੇ 7:30 ਵਜੇ ਰੱਖਣਗੇ , ਉਪਰੰਤ ਕਥਾ ਕੀਰਤਨ ਦੇ ਸਮਾਗਮ ਸਾਰਾ ਦਿਨ ਚੱਲਣਗੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਸਮੇਂ ਸਿਰ ਪਹੁੰਚਕੇ ਹਾਜਰੀਆਂ ਭਰੋ ਜੀ ਅਤੇ ਲਾਹੇ ਪ੍ਰਾਪਤ ਕਰੋ ਜੀ ।
Related Articles
-
40ਵਾਂ ਮਹਾਨ ਸ਼ਹੀਦੀ ਜੋੜ ਮੇਲਾ
Damdami Taksal, , Events & Updates, 0
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984...
-
-
-
-
-
-
-
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਗ੍ਰਿਫਤਾਰੀ ਦੀ ਯਾਦ ਵਿੱਚ 350 ਸਾਲਾ ਸ਼ਹੀਦੀ ਯਾਤਰਾ ਜਲੂਸ (ਮਹਾਨ ਨਗਰ ਕੀਰਤਨ) ਮਿਤੀ 22 ਨਵੰਬਰ 2025 ਦਿਨ ਸ਼ਨੀਵਾਰ ਨੂੰ ਸਵੇਰੇ 6 ਵਜੇ ਆਰੰਭ ਹੋਣਗੇ ।
Damdami Taksal, , Events & Updates, 0
ਇਸ ਸ਼ਹੀਦੀ ਯਾਤਰਾ ਜਲੂਸ ਦੀ ਆਰੰਭਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਗ੍ਰਿਫਤਾਰੀ ਅਸਥਾਨ ਗੁਰਦੁਆਰਾ...







