ਜਥੇਬੰਦੀ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ,ਸਿੰਘ ਸਾਹਿਬ , ਪੂਰਨ ਬ੍ਰਹਮਗਿਆਨੀ ਮਹਾਂਪੁਰਸ਼ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ । ਜਥੇਬੰਦੀ ਦਮਦਮੀ ਟਕਸਾਲ ਵੱਲੋਂ ਬਾਬਾ ਜੀ ਦੇ ਚਰਨਾਂ ਚ ਕੋਟਿ ਕੋਟਿ ਪ੍ਰਨਾਮ ।
Related Articles
-
-
4 ਜੂਨ ਸ਼ਹੀਦੀ ਸਮਾਗਮ
Damdami Taksal, , Events & Updates, 0
ਪੂਰਨ ਬ੍ਰਹਮਗਿਆਨੀ ਮਰਦ-ਏ-ਮੁਜਾਹਿਦ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984...
-
-
-
ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ ।
Damdami Taksal, , Events & Updates, 0 -
-
ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ।
Damdami Taksal, , Events & Updates, 0 -
ਦਮਦਮੀ ਟਕਸਾਲ ਜਥੇਬੰਦੀ ਦਾ 318ਵਾਂ ਸਥਾਪਨਾ ਦਿਹਾੜ੍ਹਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਿਤੀ 5-6-7 ਅਗਸਤ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਹਰ ਸਾਲ ਦੀ ਤਰ੍ਹਾ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ । ਮਿਤੀ 7 ਅਗਸਤ ਨੂੰ ਸਵੇਰੇ 11 ਤੋਂ 12 ਵਜੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਸ੍ਰਵਣ ਕਰਵਾਂਉਣਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ
Damdami Taksal, , Events & Updates, 0







