
ਜਥੇਬੰਦੀ ਦਮਦਮੀ ਟਕਸਾਲ ਵੱਲੋ ਗੁਰੂ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ ।

Related Articles
-
-
-
-
-
-
-
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਿਤੀ 21 ਮਾਰਚ 2021 ਦਿਨ ਐਤਵਾਰ ਨੂੰ ਗੁਰਦੁਆਰਾ ਬਾਬੇ ਸ਼ਹੀਦਾ, ਸਰਮਸਤਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ । ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
0 -
0 Comments