+ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ Damdami Taksal, November 17, 2020November 17, 2020, Events & Updates, 0
+ ਸਮੂਹ ਕਿਸਾਨ ਭਰਾਵਾਂ ਨੂੰ ਕਾਲੇ ਕਾਨੂੰਨ ਰੱਦ ਹੋਣ ਦੀਆਂ ਲਖ ਲਖ ਵਧਾਈਆ ।ਜਿੰਨਾ ਭੈਣ ਭਰਾਵਾਂ ਨੇ ਇਸ ਜੰਗ ਵਿੱਚ ਆਪਣਾ ਯੋਗਦਾਨ ਜਿਸ ਵੀ ਰੂਪ ਵਿੱਚ ਪਾਇਆ ਹੈ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ : ਵੱਲੋ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ Damdami Taksal, December 11, 2021December 11, 2021, Events & Updates, 0
+ 350 ਸਾਲਾ ਮਹਾਨ ਸ਼ਹੀਦੀ ਸ਼ਤਾਬਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ Damdami Taksal, November 26, 2025November 26, 2025, Events & Updates, 0
+ ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਦਿਹਾੜੇ ਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਨਾਮ Damdami Taksal, June 17, 2024June 17, 2024, Events & Updates, 0
+ 6 ਜੂਨ ਦੇ ਸ਼ਹੀਦੀ ਸਮਾਗਮਾਂ ਦੇ ਸਬੰਧ ‘ਚ ਇਲਾਕੇ ਦੇ ਪਤਵੰਤੇ ਸਿੰਘਾਂ ਦੀ ਮੀਟਿੰਗ ਮਿਤੀ 30 ਮਈ 2025 ਨੂੰ ਦੁਪਹਿਰ 12 ਵਜੇ ਆਰੰਭ ਹੋਵੇਗੀ ਜੁੰਮੇਵਾਰ ਪਤਿਵੰਤੇ ਸਿੰਘ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦਿਉ ਜੀ । Damdami Taksal, May 30, 2025May 30, 2025, Events & Updates, 0
+ 41ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਅੱਜ ਮਿਤੀ 1 ਜੂਨ 2025 ਤੋਂ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੀ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਰੋਜਾਨਾਂ ਸ਼ਾਮ 4 ਵਜੇ ਤੋਂ 7 ਵਜੇ ਤਕ ਸ਼ਹੀਦਾਂ ਦੇ ਚਰਨਾਂ ‘ਚ ਹਾਜਰੀਆਂ ਭਰੋ ਜੀ । Damdami Taksal, June 1, 2025June 1, 2025, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ । Damdami Taksal, May 30, 2025May 30, 2025, Events & Updates, 0