ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵੱਲੋਂ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿਲੀ ਕੂਚ ਦਾ ਐਲਾਨ । ਚੌਕ ਮਹਿਤਾ ਤੋਂ 5 ਫਰਵਰੀ ਨੂੰ ਕਿਸਾਨ ਮਾਰਚ ਦੇ ਰੂਪ ਵਿਚ ਇਕ ਵੱਡਾ ਕਾਫ਼ਲਾ ਦਿਲੀ ਨੂੰ ਹੋਵੇਗਾ ਰਵਾਨਾ ।
Related Articles
-
‘’ਸ਼੍ਰੋਮਣੀ ਦਮਦਮੀ ਸਟੀਕ’’ 25 ਜੁਲਾਈ 2023 ਨੂੰ ਹੋਵੇਗਾ ਰਿਲੀਜ । ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ 14 ਸਾਲਾਂ ਦੀ ਅਣਥੱਕ ਘਾਲਣਾ ਸਦਕਾ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਪ੍ਰਕਾਸ਼ਤ ‘ਸ਼੍ਰੋਮਣੀ ਦਮਦਮੀ ਸਟੀਕ’ (ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਅਰਥਾਂ ਦਾ ਸੰਪੂਰਨ ਟੀਕਾ ) ਕੱਲ ਮਿਤੀ 25 ਜੁਲਾਈ 2023 ਨੂੰ ਸਿੱਖ ਪੰਥ ਦੇ ਸਰਵੋਤਮ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਤਖਤਾਂ ਦੇ ਸਿੰਘ ਸਾਹਿਬਾਨਾਂ , ਸੰਤਾਂ ਮਹਾਂਪੁਰਸ਼ਾਂ ਅਤੇ ਹੋਰ ਸਤਿਕਾਰਤ ਸ਼ਖਸ਼ੀਅਤਾਂ ਵੱਲੋਂ ਸਵੇਰੇ 12 ਵਜੇ ਸੰਗਤਾਂ ਨੂੰ ਅਰਪਣ ਕੀਤਾ ਜਾਵੇਗਾ ।
Damdami Taksal, , Events & Updates, 0 -
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਮਿਤੀ 25 ਦਸੰਬਰ ਅਤੇ ਦਮਦਮੀ ਟਕਸਾਲ ਦੇ ਪੰਦਰਵ੍ਹੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਜੀ ਦੀ ਪਾਵਨ ਯਾਦ ਵਿੱਚ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 24 ਦਸੰਬਰ 2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਅਤੇ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
-
-