ਦਮਦਮੀ ਟਕਸਾਲ ਜਥੇਬੰਦੀ ਦਾ ੩੧੯ ਵਾਂ ਸਥਾਪਨਾ ਦਿਹਾੜਾ ੨੩ ਸਾਵਣ ਮਿਤੀ ੭ ਅਗਸਤ ੨੦੨੫ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । ੭ ਅਗਸਤ ਨੂੰ ਮੁਖ ਸਮਾਗਮ ੧੦ ਤੋਂ ੨ ਵਜੇ ਤਕ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹਾਜਰੀਆਂ ਭਰੋ ਜੀ ਅਤੇ ਲਾਹੇ ਪ੍ਰਾਪਤ ਕਰੋ ਜੀ
Related Articles
-
-
-
-
-
ਤਹੀ ਪ੍ਰਕਾਸ਼ ਹਮਾਰਾ ਭਯੋ,ਪਟਨਾ ਸ਼ਹਿਰ ਬਿਖੈ ਭਵ ਲਯੋ,,,,ਵਾਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ੲਕੇਲਾ,ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ,,,,,,ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆ ਸੰਗਤਾ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆ ਹੋਣ ਜੀ
Damdami Taksal, , Events & Updates, 0 -
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਮਿਤੀ 25 ਅਤੇ 26 ਜਨਵਰੀ 2023 ਨੂੰ ਗੁ: ਸ਼੍ਰੀ ਗੁਰੂ ਨਾਨਕ ਦਰਬਾਰ ਚੰਬੂਰ ਮੁੰਬਈ (ਮਹਾਂਰਾਸਟਰ ) ਵਿਖੇ ਕਰਵਾਏ ਜਾ ਰਹੇ ਹਨ । ਇਹਨਾਂ ਸਮਾਗਮਾਂ ‘ਚ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰਮਤਿ ਵਿਚਾਰਾਂ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
-







