ਦਮਦਮੀ ਟਕਸਾਲ ਜਥੇਬੰਦੀ ਦਾ 318ਵਾਂ ਸਥਾਪਨਾ ਦਿਹਾੜ੍ਹਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਿਤੀ 5-6-7 ਅਗਸਤ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਹਰ ਸਾਲ ਦੀ ਤਰ੍ਹਾ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ । ਮਿਤੀ 7 ਅਗਸਤ ਨੂੰ ਸਵੇਰੇ 11 ਤੋਂ 12 ਵਜੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਸ੍ਰਵਣ ਕਰਵਾਂਉਣਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ
Related Articles