ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Related Articles
-
5 ਜੂਨ ਸ਼ਹੀਦੀ ਸਮਾਗਮ
Damdami Taksal, , Events & Updates, 0
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ:...
-
-
-
-
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Damdami Taksal, , Events & Updates, 0 -
-
-
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0







