
ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਗੁ: ਗੁਰ ਨਾਨਕ ਪ੍ਰਕਾਸ਼ ਫਰੈਜਨੋ ਕੈਲੇਫੋਰਨੀਆਂ ( ਅਮਰੀਕਾ ) ਵਿਖੇ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ 18-19 ਅਤੇ 20 ਅਗਸਤ 2023 ਹਾਜਰੀਆਂ ਭਰੋ ਜੀ ।

Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਪਾਵਨ, ਪਵਿੱਤਰ, ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁਹਾਵੀ ਧਰਤ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁੱਖ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਸਹਿਬ ਜੀ ਨੇ 1606 ਈ: ਵਿਚ ਸਿਰਜਤ, ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਦੀ ਪ੍ਰਭੂਸੱਤਾ ਸੰਪੰਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਕੀਤੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0 -
-
-
-
-
ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ।
Damdami Taksal, , Events & Updates, 0 -
-