ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਨਾਮ
Related Articles
-
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੱਲ ਮਿਤੀ 16 ਅਗਸਤ 2024 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-
ਬ੍ਰਹਮਗਿਆਨੀ ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ 15ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਸਾਲਾਨਾ 20ਵੀਂ ਬਰਸੀ ਦੇ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇਂ ਮਿਤੀ 24 ਦਸੰਬਰ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਰਤਮਾਨ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ । ਬਰਸੀ ਸਮਾਗਮ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਮਹਾਂਪੁਰਸ਼ਾਂ ਵੱਲੋਂ 11 ਤੋਂ 12 ਵਜੇ ਤਕ ਕਥਾ ਵਿਚਾਰਾਂ ਸੰਗਤਾਂ ਨੂੰ ਸ਼੍ਰਵਣ ਕਰਵਾਈਆਂ ਜਾਣਗੀਆਂ। ਸਮੂਹ ਸੰਗਤਾਂ ਨੂੰ ਬੇਨਤੀ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ (ਪਿੰਡ ਪਥਿਆਲ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
💐💐॥ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥💐💐 ਨਾਨਕਸ਼ਾਹੀ ਸੰਮਤ ੫੫੬ , ਖਾਲਸਾ ਪੰਥ ਦੇ ਨਵੇਂ ਸਾਲ ਦੀਆਂ ਆਰੰਭਤਾ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ 💐🙏🏻
Damdami Taksal, , Events & Updates, 0 -







