+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, April 13, 2023April 13, 2023, Events & Updates, 0
+ 8 ਪੋਹ ਚਮਕੌਰ ਦੀ ਕੱਚੀ ਗੜ੍ਹੀ ਦੀ ਭਿਆਨਕ ਜੰਗ ‘ਚ ਵੱਡੇ ਸਾਹਿਬਜ਼ਾਦੇ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਤਿੰਨ ਪਿਆਰੇ- ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਤੇ ਹੋਰ ਸਿੰਘ ਸੂਰਮੇ ਸ਼ਹੀਦ ਹੋ ਗਏ, ਸਮੂਹ ਸ਼ਹੀਦਾਂ ਸਿੰਘਾਂ ਨੂੰ ਕੋਟਾਨਿ-ਕੋਟਿ ਪ੍ਰਣਾਮ Damdami Taksal, December 23, 2022December 23, 2022, Events & Updates, 0
+ ਕੱਲ 6 ਜੂਨ ਦੇ ਮੁਖ ਸਮਾਗਮ ‘ਚ ਇਹ ਜਥੇ ਹਾਜਰੀਆਂ ਭਰਨਗੇ । Damdami Taksal, June 10, 2025June 10, 2025, Events & Updates, 0
+ ਬੰਦੀ ਛੋੜ ਦਿਵਸ ਅਤੇ ਦੀਪਮਾਲਾ ( ਦਿਵਾਲੀ) ਦੇ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, November 13, 2023November 13, 2023, Events & Updates, 0
+ 350 ਸਾਲਾ ਮਹਾਨ ਸ਼ਹੀਦੀ ਸ਼ਤਾਬਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ Damdami Taksal, November 26, 2025November 26, 2025, Events & Updates, 0
+ ਵਿਵਹਾਰਕ ਕੈਲੰਡਰ ਅਨੁਸਾਰ ਅੱਜ 1 ਜਨਵਰੀ ਈਸਵੀ ਸਾਲ 2023 ਦੀ ਆਰੰਭਤਾ ਦੀਆਂ ਸਮੁੱਚੀ ਲੋਕਾਈ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, January 2, 2023January 2, 2023, Events & Updates, 0
+ ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰ ਰਾਇ ਜੀ Damdami Taksal, February 3, 2023February 3, 2023, Events & Updates, 0
+ ਸ਼ਹੀਦਾਂ ਦੇ ਸਿਰਤਾਜ ਸਤਿਗੁਰੂ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਗੁਰਪੁਰਬ ਦਿਹਾੜ੍ਹੇ ‘ਤੇ ਸਤਿਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ ਕੋਟਿ ਨਮਸਕਾਰ ਵੱਲੋਂ:- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ । Damdami Taksal, June 19, 2026June 19, 2026, Events & Updates, 0