+ ਬੰਦੀ ਛੋੜ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ 0
+ ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਾਵਨ ਯਾਦ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ( ਸ਼੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ) ਵਿਖੇ ਸਵੇਰੇ 8 ਤੋਂ 9 ਵਜੇ ਤੱਕ ਕਥਾ ਦੀ ਹਾਜਰੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਭਰਨਗੇਂ। 0