
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਵੱਲੋਂ :- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।

Related Articles
-
-
ਤਿਲੁਕ ਜੰਞੂ ਰਾਖਾ ਪ੍ਰਭ ਤਾ ਕਾ॥ ਕੀਨੋ ਬਡੋ ਕਲੂ ਮਹਿ ਸਾਕਾ ॥ ਸਾਧਨੁ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਆ ਪਰ ਸੀ ਨ ਉਚਰੀ ॥ ਨੌਵੇ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਅਦੁੱਤੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਨਾਮ ਵੱਲੋ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
-
-
ਗੁਰਦੁਆਰਾ ਬਾਬੇ ਸ਼ਹੀਦਾਂ ਨਗਰ ਸਰਮਤਸਪੁਰ ( ਜਲੰਧਰ) ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਨਵੇਂ ਉਸਾਰੇ ਗਏ ਦਰਬਾਰ ਹਾਲ ਦਾ ਉਦਘਾਟਨ ਸਮਾਗਮ ਮਿਤੀ 17 ਮਾਰਚ 2024 ਐਤਵਾਰ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-