ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
-
-
ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ 42ਵੀਂ ਯਾਦ ‘ਚ ਘੱਲੂਘਾਰਾ ਹਫਤਾ ਦੇ ਚਲ਼ ਰਹੇ ਸ਼ਹੀਦੀ ਸਮਾਗਮਾਂ ਦੇ ਤੀਜੇ ਦਿਨ 3 ਜੂਨ 2026 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਸ਼ਹੀਦੀ ਦਿਵਾਨ ਸਜਾਏ ਜਾਣਗੇ । ਅੱਜ 3 ਜੂਨ ਨੂੰ ਤੀਜੇ ਦਿਨ ਦੇ ਸ਼ਹੀਦੀ ਸਮਾਗਮ ‘ਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬਾਨ ਜੀ ਦੇ ਹਜੂਰੀ ਰਾਗੀ ਭਾਈ ਕਵਲਜੀਤ ਸਿੰਘ ਜੀ ਸ਼ਾਮ 4 ਤੋਂ 5 ਸੰਗਤਾਂ ਨੂੰ ਕੀਰਤਨ ਸ਼੍ਰਵਣ ਕਰਵਾਉਣਗੇ । ਉਪਰੰਤ 5 ਤੋਂ 6:30 ਵਜੇ ਤਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰ ਇਤਿਹਾਸ ਦੀ ਕਥਾ ਸ੍ਰਵਣ ਕਰਵਾਕੇ ਸੰਗਤਾਂ ਨੂੰ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ 4 ਵਜੇ ਤਕ ਇਹਨਾਂ ਸਮਾਗਮਾਂ ‘ਚ ਪਹੁੰਚਕੇ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ।
Damdami Taksal, , Events & Updates, 0 -







