ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ , ਭਾਈ ਮਤੀ ਦਾਸ ਜੀ, ਸਤੀ ਦਾਸ ਜੀ ਅਤੇ ਭਾਈ ਦਿਆਲ ਦਾਸ ਜੀ ਦੀ 350 ਸਾਲਾ ਮਹਾਨ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਸ਼੍ਰੀ ਸੀਸ ਗੰਜ ਸਾਹਿਬ ਜੀ ( ਦਿੱਲੀ ) ਵਿਖੇ ਰੋਜਾਨਾ 3 ਤੋਂ 4 ਵਜੇ ਤੱਕ ਗੁਰ ਇਤਿਹਾਸ ਦੀ ਕਥਾ ਵਿਚਾਰ ਦੀ ਹਾਜਰੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਹਾਜਰੀ ਭਰਨਗੇ । ਸਮੂਹ ਸੰਗਤਾਂ ਗੁਰੂ ਜਸ ਸ੍ਰਵਣ ਕਰਕੇ ਲਾਹਾ ਪ੍ਰਾਪਤ ਕਰੋ ਜੀ
Damdami Taksal, , Events & Updates, 0 -
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੂਰਨ ਬ੍ਰਹਮ ਗਿਆਨੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਿਤੀ 20 ਅਗਸਤ 2023 ਨੂੰ ਮਹਾਨ ਗੁਰਮਤਿ ਸਮਾਗਮ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ ਬੀ ਡੀ ਬੇਲਾਪੁਰ {ਨਵੀਂ ਮੁੰਬਈ} ਵਿਖੇ ਕਰਵਾਇਆ ਜਾ ਰਿਹਾ ਹੈ । ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ 12 ਤੋਂ 1 ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਅਤੇ ਮਹਾਂਪੁਰਸ਼ਾਂ ਦੇ ਜੀਵਨ ਕੌਤਕਾ ਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸ਼੍ਰਵਣ ਕਰਵਾਕੇ ਨਿਹਾਲ ਕਰਨਗੇ । ਮੁੰਬਈ ਦੀਆਂ ਸਮੂਹ ਸੰਗਤਾਂ ਸਮੇਂ ਸਿਰ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਸਿੱਖ ਕੌਮ ਦੇ ਮਹਾਨ ਮਹਾਂਪੁਰਖ ਅਮਰ ਸ਼ਹੀਦ ਧੰਨ ਧੰਨ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਬਾਬਾ ਜੁਝਾਰ ਸਿੰਘ ਜੀ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਧੰਨ ਧੰਨ ਬਾਬਾ ਫਤਹਿ ਸਿੰਘ ਸਾਹਿਬ ਜੀ ਅਤੇ ਪੂਜਨੀਕ ਅਮਰ ਸ਼ਹੀਦ ਧੰਨ ਧੰਨ ਮਾਤਾ ਗੁਜ਼ਰ ਕੌਰ ਸਾਹਿਬ ਦੇ ਪਾਵਨ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 27 ਦਸੰਬਰ ਨੂੰ ਗੁ: ਗੁਰੂ ਨਾਨਕ ਦਰਬਾਰ ਨਗਰ ਐਰੋਲੀ ( ਨਿਊ ਮੁੰਬਈ) ਵਿਖੇ ਕਰਵਾਇਆ ਜਾ ਰਿਹਾ ਹੈ, ਸੰਗਤਾਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-







