ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ , ਭਾਈ ਮਤੀ ਦਾਸ ਜੀ, ਸਤੀ ਦਾਸ ਜੀ ਅਤੇ ਭਾਈ ਦਿਆਲ ਦਾਸ ਜੀ ਦੀ 350 ਸਾਲਾ ਮਹਾਨ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਸ਼੍ਰੀ ਸੀਸ ਗੰਜ ਸਾਹਿਬ ਜੀ ( ਦਿੱਲੀ ) ਵਿਖੇ ਰੋਜਾਨਾ 3 ਤੋਂ 4 ਵਜੇ ਤੱਕ ਗੁਰ ਇਤਿਹਾਸ ਦੀ ਕਥਾ ਵਿਚਾਰ ਦੀ ਹਾਜਰੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਹਾਜਰੀ ਭਰਨਗੇ । ਸਮੂਹ ਸੰਗਤਾਂ ਗੁਰੂ ਜਸ ਸ੍ਰਵਣ ਕਰਕੇ ਲਾਹਾ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-
-
ਦਮਦਮੀ ਟਕਸਾਲ ਦੇ ਬ੍ਹਾਰਵ੍ਹੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸਤਿਕਾਰਯੋਗ ਭਾਈ ਗੁਰਮੁਖ ਸਿੰਘ ਉੜੀਸਾ ਜੀ ਦੀ ਸਾਲਾਨਾ ਬਰਸੀ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 29 ਜੂਨ 2025 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -







