ਨੌਵੇਂ ਗੁਰੂ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਗੁਰਤਾ ਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ
Related Articles
-
-
ਦਮਦਮੀ ਟਕਸਾਲ ਜਥਾ,ਭਿੰਡਰਾਂ ਮਹਿਤਾ ਵਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੇ ਭੋਗ ਮਿਤੀ 21 ਅਪ੍ਰੈਲ 2021 ਦਿਨ ਬੁੱਧਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ(ਪਹਿਲੇ ਮੁਖੀ ਦਮਦਮੀ ਟਕਸਾਲ) ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ
Damdami Taksal, , Events & Updates, 0 -
-
-
-
-
-
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0







