+ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ 0
+ ਮਿਤੀ 18 ਮਾਰਚ 2021 ਨੂੰ ਸਾਲਾਨਾ ਮਹਾਨ ਗੁਰਮਤਿ ਸਮਾਗਮ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਦੀ ਬ੍ਰਾਂਚ ਨਗਰ ਝੋਕ ਮੋਹੜੇ ( ਫਿਰੋਜ਼ਪੁਰ) ਵਿਖੇ । 0
+ ਸਾਹਿਬ ਏ ਕਮਾਲ,ਅੰਮ੍ਰਿਤ ਦੇ ਦਾਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ {ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।} 0