+ ਸਚਖੰਡ ਗਮਨ ਦਿਹਾੜਾ ਸੰਤ ਗਿਆਨੀ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ Damdami Taksal, February 16, 2021February 16, 2021, Events & Updates, 0
+ ਥਾਪਿਆ ਲਹਿਣਾ ਜੀਵਦੇ ਗੁਰਿਆਈ ਸਿਰਿ ਛਤ੍ਰ ਫਿਰਾਇਆ॥ ਜੋਤੀ ਜੋਤਿ ਮਿਲਾਇ ਕੈ ਸਤਿਗੁਰ ਨਾਨਕ ਰੂਪ ਵਟਾਇਆ॥ Damdami Taksal, September 26, 2021September 26, 2021, Events & Updates, 0
+ ਭਗਤ ਸ਼੍ਰੀ ਰਵਿਦਾਸ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਉਤਸਵ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, February 6, 2023February 6, 2023, Events & Updates, 0
+ ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋੋਟਿ ਪ੍ਰਨਾਮ । Damdami Taksal, June 3, 2022June 3, 2022, Events & Updates, 0
+ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 6 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕਾਲਕਟ ਸ਼ਾਮ 5 ਵਜੇ ਤੋਂ 7.30 ਵਜੇ ਤੱਕ। Damdami Taksal, December 7, 2022December 7, 2022, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ ਸਾਲਾਨਾ ਸਥਾਪਨਾ ਦਿਹਾੜਾ 7 ਅਗਸਤ 2021 ( ੨੩ ਸਾਵਣ) ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । Damdami Taksal, August 2, 2021August 2, 2021, Events & Updates, 0