+ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਿਤੀ 21 ਮਾਰਚ 2021 ਦਿਨ ਐਤਵਾਰ ਨੂੰ ਗੁਰਦੁਆਰਾ ਬਾਬੇ ਸ਼ਹੀਦਾ, ਸਰਮਸਤਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ । ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ। Damdami Taksal, March 16, 2021March 16, 2021, Events & Updates, 0
+ ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Damdami Taksal, August 14, 2021August 14, 2021, Events & Updates, 0
+ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, November 2, 2024November 2, 2024, Events & Updates, 0
+ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆ ਹੋਣ ਅਤੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਸਾਰੀਆਂ ਸਿੱਖ ਸੰਗਤਾਂ ਅੱਜ 9 ਵਜੇ ਸ਼੍ਰੀ ਮੂਲ ਮੰਤਰ ਸਾਹਿਬ , ਵਾਹਿਗੁਰੂ ਮੰਤਰ ਦਾ ਜਾਪ ਕਰਣ ਅਤੇ ਆਪਣੇ ਘਰਾਂ ਉਪਰ ਖਾਲਸਾਈ ਨਿਸਾਨ ਜਰੂਰ ਝੁਲਾਉਣ । ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ Damdami Taksal, April 13, 2024April 13, 2024, Events & Updates, 0