+ ਦਮਦਮੀ ਟਕਸਾਲ ਦੇ 13ਵੇਂ ਮੁਖੀ ਪੂਰਨ ਬ੍ਰਹਮ ਗਿਆਨੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਿਤੀ 20 ਅਗਸਤ 2023 ਨੂੰ ਮਹਾਨ ਗੁਰਮਤਿ ਸਮਾਗਮ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ ਬੀ ਡੀ ਬੇਲਾਪੁਰ {ਨਵੀਂ ਮੁੰਬਈ} ਵਿਖੇ ਕਰਵਾਇਆ ਜਾ ਰਿਹਾ ਹੈ । ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ 12 ਤੋਂ 1 ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਅਤੇ ਮਹਾਂਪੁਰਸ਼ਾਂ ਦੇ ਜੀਵਨ ਕੌਤਕਾ ਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸ਼੍ਰਵਣ ਕਰਵਾਕੇ ਨਿਹਾਲ ਕਰਨਗੇ । ਮੁੰਬਈ ਦੀਆਂ ਸਮੂਹ ਸੰਗਤਾਂ ਸਮੇਂ ਸਿਰ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, August 21, 2023August 21, 2023, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 28, 2021March 30, 2021, Events & Updates, 0
+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ । Damdami Taksal, August 18, 2020August 18, 2020, Events & Updates, 0
+ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ Damdami Taksal, November 16, 2020November 16, 2020, Events & Updates, 0