+ ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋੋਟਿ ਪ੍ਰਨਾਮ । 0
+ ਮੀਰੀ ਪੀਰੀ ਦੇ ਮਾਲਕ, ਸਿੱਖਾਂ ਨੂੰ ਸ਼ਸਤਰ ਵਿੱਦਿਆ ਨਾਲ ਜੋੜਨ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ। 0
+ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । 0