ਭਗਤ ਸ਼੍ਰੀ ਰਵਿਦਾਸ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਉਤਸਵ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
-
ਦਮਦਮੀ ਟਕਸਾਲ ਜਥੇਬੰਦੀ ਦੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 16 ਅਗਸਤ 2025 ( 1 ਭਾਦਰੋਂ ) ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-
-
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ , ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







