+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 15 ਦਸੰਬਰ 2021 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। 0
+ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵੱਲੋਂ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿਲੀ ਕੂਚ ਦਾ ਐਲਾਨ । ਚੌਕ ਮਹਿਤਾ ਤੋਂ 5 ਫਰਵਰੀ ਨੂੰ ਕਿਸਾਨ ਮਾਰਚ ਦੇ ਰੂਪ ਵਿਚ ਇਕ ਵੱਡਾ ਕਾਫ਼ਲਾ ਦਿਲੀ ਨੂੰ ਹੋਵੇਗਾ ਰਵਾਨਾ । 0
+ ਸਾਹਿਬ ਏ ਕਮਾਲ,ਅੰਮ੍ਰਿਤ ਦੇ ਦਾਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ {ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।} 0