ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਮੁਖੀ ਰਾੜਾ ਸਾਹਿਬ ਸੰਪ੍ਰਦਾਇ । ਮਹਾਂਪੁਰਸ਼ਾਂ ਦੇ ਦੁਸ਼ਹਿਰੇ ਦੇ ਸਮਾਗਮ ‘ਚ ਗੁ: ਕਰਮਸਰ ਰਾੜਾ ਸਾਹਿਬ ਜੀ ਵਿਖੇ ਮਿਤੀ 3 ਸਤੰਬਰ 2025 ਨੂੰ ਹੋ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀ
Related Articles
-
-
ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ ।
Damdami Taksal, , Events & Updates, 0 -
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬ ਜੀ , ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, (ਸ੍ਰੀ ਚਮਕੌਰ ਸਾਹਿਬ) ਵਿਖੇ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਸਵੇਰੇ 6.30 ਤੋਂ 8ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਪੰਥ ਦੀ ਮਹਾਨ ਜਥੇਬੰਦੀ ,ਦਮਦਮੀ ਟਕਸਾਲ ਦੇ ਮੌਜੂਦਾ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ ਜੀ । ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-







