ਦਮਦਮੀ ਟਕਸਾਲ ਦੇ ਬਾਨੀ ਸਾਹਿਬੇ- ਕਮਾਲ, ਅੰਮ੍ਰਿਤ ਦੇ ਦਾਤੇ,ਸਰਬੰਸਦਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਪਾਵਨ ਅਵਤਾਰ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ( ਜਥਾ ਭਿੰਡਰਾਂ-ਮਹਿਤਾ) ਵਲੋਂ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ (ਜਲੂਸ) ਮਿਤੀ 7 ਜਨਵਰੀ 2024 ਦਿਨ ਐਤਵਾਰ ਸਵੇਰ 7 ਵਜੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈੱਡਕੁਆਰਟਰ ਦਮਦਮੀ ਟਕਸਾਲ ਮਹਿਤਾ ਤੋਂ ਆਰੰਭ ਹੋਵੇਗਾ ਜੋ ਪਿੰਡਾਂ ਨਗਰਾਂ ਸ਼ਹਿਰਾਂ ਵਿੱਚੋਂ ਹੀ ਹੋਕੇ ਮੁਖ ਅਸਥਾਨ ਦੇ ਆਕੇ ਸਮਾਪਤ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਸ ਨਗਰ ਕੀਰਤਨ ( ਜਲੂਸ ) ਵਿੱਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
ਬੇਨਤੀ ਕਰਤਾ :- ਗੁਰੂ ਪੰਥ ਦੇ ਦਾਸ – ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ

©2024 Damdami Taksal. All rights reserved.

Main Menus

Log in with your credentials

Forgot your details?