ਮਿਤੀ 24-25 ਜਨਵਰੀ 2026 ਨੂੰ ਤਖਤ ਸ਼੍ਰੀ ਹਜੂਰ ਸਾਹਿਬ ਜੀ (ਨੰਦੇੜ) ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਤੇ ਹਾਜਰੀਆਂ ਭਰੋ ਜੀ ।
Related Articles
-
-
-
-
-
-
-
ਵੀਹਵੀਂ ਸਦੀ ਦੇ ਮਹਾਨ ਸੂਰਬੀਰ ਯੋਧੇ, ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ 42ਵਾਂ ਸਾਲਾਨਾ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ‘ਘੱਲੂਘਾਰਾ ਹਫਤਾ’ ਦੇ ਰੂਪ ‘ਚ ਮਿਤੀ 1 ਜੂਨ ਤੋਂ 6 ਜੂਨ 2026 ਤੱਕ ਸਾਲਾਨਾ ਸ਼ਹੀਦੀ ਸਮਾਗਮ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਮਨਾਇਆ ਜਾ ਰਿਹਾ ਹੈ । ਦੇਸ਼ ਵਿਦੇਸ਼ ਦੀਆਂ ਸਮੁੱਚੀਆਂ ਸੰਗਤਾਂ ਨੂੰ ਬੇਨਤੀ ਹੈ 6 ਜੂਨ ਨੂੰ ਮੁਖ ਸ਼ਹੀਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਸਿੰਘਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੀ ਬ੍ਰਾਂਚ, ਗੁ: ਬਾਬੇ ਸ਼ਹੀਦਾਂ,ਨਗਰ ਸਰਮਸਤਪੁਰ ਜਿਲ੍ਹਾ ( ਜਲੰਧਰ) ਵਿਖੇ, ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ, ਸਾਲਾਨਾ ਜੋੜ ਮੇਲਾ, ਮਿਤੀ 28-29 ਮਾਰਚ 2026 ਨੂੰ ,ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗਵਾਈ ‘ਚ ਕਰਵਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਨੋਟ :- ਮਿਤੀ 27 ਮਾਰਚ 2026 ਨੂੰ ਬਹੁਤ ਭਾਰੀ ਮਹਾਨ ਨਗਰ ਕੀਰਤਨ ਸਜਾਏ ਜਾਣਗੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਨਗਰ ਕੀਰਤਨ ‘ਚ ਵੀ ਹਾਜਰੀਆਂ ਭਰੋ ਜੀ
Damdami Taksal, , Events & Updates, 0







