+ ਬੰਦੀ ਛੋੜ ਦਿਵਸ ਅਤੇ ਦੀਪਮਾਲਾ ( ਦੀਵਾਲੀ) ਦੇ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, October 26, 2022October 26, 2022, Events & Updates, 0
+ ਪ੍ਰਕਾਸ਼ ਗੁਰਪੁਰਬ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ Damdami Taksal, January 19, 2021January 19, 2021, Events & Updates, 0
+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ , 6 ਜੂਨ 1984 ਦੇ ਤੀਜੇ ਘੱਲੂਘਾਰੇ ਦੀ 40ਵੀਂ ਸਾਲਾਨਾ ਸ਼ਹੀਦੀ ਯਾਦ ਮਨਾਉਣ ਸਬੰਧੀ ਵਿਸ਼ੇਸ਼ ਇਕੱਤਰਤਾ ਕੱਲ 20 ਮਈ ਨੂੰ ਹੋ ਰਹੀ । ਜੁੰਮੇਵਾਰ ਪਤਿਵੰਤੇ ਸਿੰਘ ਨੂੰ ਬੇਨਤੀ ਹੈ ਇਸ ਇੱਕਤਰਤਾ ਵਿੱਚ ਦਰਸ਼ਨ ਦੇਣੀ ਦੀ ਕਿਰਪਾਲਤਾ ਕਰੋ ਜੀ Damdami Taksal, May 20, 2024May 20, 2024, Events & Updates, 0
+ ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ । Damdami Taksal, August 19, 2024August 19, 2024, Events & Updates, 0
+ 8 ਪੋਹ ਚਮਕੌਰ ਦੀ ਕੱਚੀ ਗੜ੍ਹੀ ਦੀ ਭਿਆਨਕ ਜੰਗ ‘ਚ ਵੱਡੇ ਸਾਹਿਬਜ਼ਾਦੇ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਤਿੰਨ ਪਿਆਰੇ- ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਤੇ ਹੋਰ ਸਿੰਘ ਸੂਰਮੇ ਸ਼ਹੀਦ ਹੋ ਗਏ, ਸਮੂਹ ਸ਼ਹੀਦਾਂ ਸਿੰਘਾਂ ਨੂੰ ਕੋਟਾਨਿ-ਕੋਟਿ ਪ੍ਰਣਾਮ Damdami Taksal, December 23, 2022December 23, 2022, Events & Updates, 0
+ ਹੋਲਾ ਮਹੱਲਾ ( ਸ਼੍ਰੀ ਅਨੰਦਪੁਰ ਸਾਹਿਬ) ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦਿਉ ਜੀ । ਗੁ: ਗੁਰਦਰਸ਼ਨ ਪ੍ਰਕਾਸ਼ ( ਸ਼੍ਰੀ ਅਨੰਦਪੁਰ ਸਾਹਿਬ) ਸਾਹਮਣੇ ਪੰਜ ਪਿਆਰਾ ਪਾਰਕ । Damdami Taksal, March 4, 2023March 4, 2023, Events & Updates, 0