
ਵਡਾ ਪੁਰਖੁ ਪ੍ਰਗਟਿਆ ਕਲਿਜੁਗਿ ਅੰਦਰਿ ਜੋਤਿ ਜਗਾਈ॥ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 553ਵੇਂ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੀਆ ਆਪ ਸਭ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਬੇਅੰਤ ਵਧਾਈਆਂ ਹੋਣ ਜੀ ।

Related Articles
-
ਤਹੀ ਪ੍ਰਕਾਸ਼ ਹਮਾਰਾ ਭਯੋ,ਪਟਨਾ ਸ਼ਹਿਰ ਬਿਖੈ ਭਵ ਲਯੋ,,,,ਵਾਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ੲਕੇਲਾ,ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ,,,,,,ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆ ਸੰਗਤਾ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆ ਹੋਣ ਜੀ
Damdami Taksal, , Events & Updates, 0 -
-
-
-
-
-
ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਵਿਖੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਵਿੱਚ ਸਾਲਾਨ ਮਹਾਨ ਸ਼ਹੀਦੀ ਜੋੜ ਮੇਲਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ 6 ਜੂਨ ਦਿਨ ਸੋਮਵਾਰ ਨੂੰ ਮਹਿਤੇ ਵਿਖੇ ਹਾਜ਼ਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -