+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ । Damdami Taksal, May 30, 2025May 30, 2025, Events & Updates, 0
+ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, October 22, 2021October 22, 2021, Events & Updates, 0
+ 6 ਜੂਨ 1984 ਦੇ ਸ਼ਹੀਦੀ ਜੋੜ ਮੇਲੇ ਤੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 13 ਬੰਦੀ ਸਿੰਘਾਂ ਨੂੰ “ਬੰਦੀ ਸਿੰਘ ਕੌਮੀ ਯੋਧੇ ਗੋਲਡ ਮੈਡਲ” ਨਾਮ ਸਨਮਾਨਤ ਕੀਤਾ ਜਾਵੇਗਾ ਵਲੋਂ:- ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ । Damdami Taksal, June 4, 2022June 4, 2022, Events & Updates, 0
+ ਵਡਾ ਪੁਰਖੁ ਪ੍ਰਗਟਿਆ ਕਲਿਜੁਗਿ ਅੰਦਰਿ ਜੋਤਿ ਜਗਾਈ॥ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 553ਵੇਂ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੀਆ ਆਪ ਸਭ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਬੇਅੰਤ ਵਧਾਈਆਂ ਹੋਣ ਜੀ । Damdami Taksal, November 9, 2022November 9, 2022, Events & Updates, 0
+ ਗੁਰਮੁਖੀ ਦਾ ਗਿਆਨ ਵੰਡਣ ਵਾਲੇ ਦੂਸਰੇ ਪਾਤਿਸ਼ਾਹ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਚਰਨਾਂ ‘ਚ ਸਨਿਮਰ ਪ੍ਰਣਾਮ । ਸੇਵਾ ਅਤੇ ਨਿਮਰਤਾ ਦੇ ਪੁੰਜ ਗੁਰੂ ਸਾਹਿਬ ਸਰਬੱਤ ਦਾ ਭਲਾ ਕਰਨ ਤੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਰੱਖਣ। Damdami Taksal, March 27, 2023March 27, 2023, Events & Updates, 0
+ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 320ਵੇਂ ਸਥਾਪਨਾ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਜੀ । Damdami Taksal, August 7, 2026August 7, 2026, Events & Updates, 0