ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਮੂਹ ਸੰਗਤਾਂ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਪਾਵਨ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 1 ਜੂਨ ਤੋਂ 6 ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾਂਦੀ ਹੈ, 6 ਜੂਨ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਵੱਖ ਵੱਖ ਨਗਰਾਂ,ਪਿੰਡਾਂ,ਸ਼ਹਿਰਾਂ ‘ਚ ਕਥਾ ਕੀਰਤਨ ਦੇ ਸਮਾਗਮ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਹੇਠ ਮਿਤੀ 6 ਮਈ 2023 ਤੋਂ 31 ਮਈ ਤੱਕ ਹੋ ਰਹੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਹੀਦੀ ਸਮਾਗਮਾਂ ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
Damdami Taksal, , Events & Updates, 0 -
-
-
-
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-







