+ ਸਚਖੰਡ ਗਮਨ ਦਿਹਾੜਾ ਸੰਤ ਗਿਆਨੀ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ Damdami Taksal, February 16, 2021February 16, 2021, Events & Updates, 0
+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0
+ ਦੁਸਹਿਰਾ ਸਮਾਗਮ ਉਸਤਾਦ ਸੁੱਚਾ ਸਿੰਘ ਜੀ ਭਗਤ Damdami Taksal, September 22, 2020September 22, 2020, Events & Updates, 0
+ ਸਾਹਿਬੇ-ਕਮਾਲ ਸਰਬੰਸਦਾਨੀ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, January 9, 2022January 9, 2022, Events & Updates, 0
+ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ 12,13 ,14 ਮਈ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ। Damdami Taksal, May 10, 2022May 10, 2022, Events & Updates, 0
+ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ।। ਧੰਨ ਧੰਨ ਸ੍ਰੀ ਗੁਰੁ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, May 25, 2021May 25, 2021, Events & Updates, 0
+ ਨੌਂਵੇਂ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, April 11, 2023April 11, 2023, Events & Updates, 0