+ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ,ਪ੍ਰਧਾਨ ਸੰਤ ਸਮਾਜ 0
+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 12 ਫਰਵਰੀ 2022 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। 0
+ ਸਾਕਾ ਸ਼੍ਰੀ ਤਰਨ ਤਾਰਨ ਸਾਹਿਬ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਜੀ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਜੀ ਵਸਾਊ ਕੋਟ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ। 0
+ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ 0
+ ਕਥਾ ਵਿਚਾਰ ਦੀਵਾਨ ਹਾਲ ਗੁ: ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ 0