+ ਬੰਦੀ ਛੋੜ ਦਿਵਸ ਅਤੇ ਦੀਪਮਾਲਾ ( ਦੀਵਾਲੀ) ਦੇ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, October 26, 2022October 26, 2022, Events & Updates, 0
+ 6 ਜੂਨ 1984 ਦੇ ਸ਼ਹੀਦੀ ਜੋੜ ਮੇਲੇ ਤੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 13 ਬੰਦੀ ਸਿੰਘਾਂ ਨੂੰ “ਬੰਦੀ ਸਿੰਘ ਕੌਮੀ ਯੋਧੇ ਗੋਲਡ ਮੈਡਲ” ਨਾਮ ਸਨਮਾਨਤ ਕੀਤਾ ਜਾਵੇਗਾ ਵਲੋਂ:- ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ । Damdami Taksal, June 4, 2022June 4, 2022, Events & Updates, 0
+ ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਿਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋੋਟਿ ਪ੍ਰਨਾਮ । Damdami Taksal, June 3, 2022June 3, 2022, Events & Updates, 0
+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ । Damdami Taksal, August 18, 2020August 18, 2020, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । Damdami Taksal, February 13, 2023February 13, 2023, Events & Updates, 0
+ ਗੁਰਮੁਖੀ ਦਾ ਗਿਆਨ ਵੰਡਣ ਵਾਲੇ ਦੂਸਰੇ ਪਾਤਿਸ਼ਾਹ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਚਰਨਾਂ ‘ਚ ਸਨਿਮਰ ਪ੍ਰਣਾਮ । ਸੇਵਾ ਅਤੇ ਨਿਮਰਤਾ ਦੇ ਪੁੰਜ ਗੁਰੂ ਸਾਹਿਬ ਸਰਬੱਤ ਦਾ ਭਲਾ ਕਰਨ ਤੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਰੱਖਣ। Damdami Taksal, March 27, 2023March 27, 2023, Events & Updates, 0
+ ਨੌਵੇਂ ਗੁਰੂ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਗੁਰਤਾ ਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ Damdami Taksal, April 6, 2023April 6, 2023, Events & Updates, 0