+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ । Damdami Taksal, August 18, 2020August 18, 2020, Events & Updates, 0
+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 15 ਦਸੰਬਰ 2021 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, December 14, 2021December 14, 2021, Events & Updates, 0
+ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਪੂਰਨ ਬ੍ਰਹਮ ਗਿਆਨੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । Damdami Taksal, January 27, 2023January 27, 2023, Events & Updates, 0
+ 4 ਜੂਨ ਦੇ ਸ਼ਹੀਦੀ ਸਮਾਗਮ ਸਮਾਂ ਸ਼ਾਮ 4 ਤੋਂ 6:30 ਵਜੇ ਤਕ Damdami Taksal, June 4, 2025June 4, 2025, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ । Damdami Taksal, May 30, 2025May 30, 2025, Events & Updates, 0