+ ਭਾਰਤ ਸਰਕਾਰ ਵੱਲੋਂ ਕਿਸਾਨੀ ਮਸਲੇ ਤੇ ਪਾਸ ਕੀਤੇ ਗਏ ਕਾਲੇ ਕਨੂੰਨਾ ਦੇ ਵਿਰੁੱਧ 8 ਦਸੰਬਰ 2020 ਨੂੰ ਭਾਰਤ ਬੰਦ ਦੇ ਐਲਾਨ ਦਾ ਅਸੀ ਦਮਦਮੀ ਟਕਸਾਲ ਵੱਲੋਂ ਅਤੇ ਸੰਤ ਸਮਾਜ ਵੱਲੋਂ ਪੂਰਨ ਸਮਰਥਨ ਕਰਦੇ ਹਾਂ । 0