+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ । 0
+ ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਾਵਨ ਯਾਦ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ( ਸ਼੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ) ਵਿਖੇ ਸਵੇਰੇ 8 ਤੋਂ 9 ਵਜੇ ਤੱਕ ਕਥਾ ਦੀ ਹਾਜਰੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਭਰਨਗੇਂ। 0
+ ਸ਼ੁੱਭ ਉਦਘਾਟਨ 8 ਨਵੰਬਰ 2020 ਦਿਨ ਐਤਵਾਰ, ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁ:ਸ੍ਰੀ ਟਾਹਲਾ ਸਾਹਿਬ ਨਗਰ ਚੱਬਾ (ਅੰਮ੍ਰਿਤਸਰ) ਵਿਖੇ ਪੁੱਜੀਆਂ ਸੰਗਤਾਂ ਨੂੰ ਜੀ ਆਇਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ 0