ਸਾਹਿਬੇ -ਕਮਾਲ , ਸਰਬੰਸਦਾਨੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਜੀ
Related Articles
-
ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0 -
40ਵਾਂ ਮਹਾਨ ਸ਼ਹੀਦੀ ਜੋੜ ਮੇਲਾ
Damdami Taksal, , Events & Updates, 0
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984...
-
-
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-







