+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: 8ਵੀਂ ਅੰਬਾਲਾ ਵਿਖੇ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਮਿਤੀ 2 ਤਰੀਕ ਤੋਂ ਸ਼ਾਮ 5 ਤੋਂ 6 ਵਜੇ ਤਕ ਗੁਰਇਤਿਹਾਸ ਦੀ ਕਥਾ ਦੀ ਹਾਜ਼ਰੀ ਭਰਨਗੇ । ਸਮੂ੍ਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 4, 2022July 4, 2022, Events & Updates, 0
+ ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਾਵਨ ਯਾਦ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ( ਸ਼੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ) ਵਿਖੇ ਸਵੇਰੇ 8 ਤੋਂ 9 ਵਜੇ ਤੱਕ ਕਥਾ ਦੀ ਹਾਜਰੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਭਰਨਗੇਂ। Damdami Taksal, December 26, 2020December 26, 2020, Events & Updates, 0
+ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 1 ਜੂਨ ਤੋਂ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹੋ ਰਹੀ ਹੈ । ਮਿਤੀ 1 ਜੂਨ ਤੋਂ 6 ਜੂਨ ਤਕ ਹਾਜ਼ਰੀਆਂ ਭਰਨ ਵਾਲੇ ਰਾਗੀ, ਢਾਡੀ, ਕਵੀਸ਼ਰ ਜਥਿਆਂ ਵੇਰਵਾ । Damdami Taksal, June 1, 2022June 1, 2022, Events & Updates, 0
+ ਸਾਕਾ ਸ਼੍ਰੀ ਤਰਨ ਤਾਰਨ ਸਾਹਿਬ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਜੀ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਜੀ ਵਸਾਊ ਕੋਟ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ। Damdami Taksal, January 28, 2021January 28, 2021, Events & Updates, 0
+ ਪ੍ਰਕਾਸ਼ ਗੁਰਪੁਰਬ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ Damdami Taksal, November 25, 2023November 25, 2023, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 28, 2021March 30, 2021, Events & Updates, 0