![](https://damdamitaksal.net/wp-content/uploads/2022/12/dec-6-500x500.jpg)
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 6 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕਾਲਕਟ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
![](https://damdamitaksal.net/wp-content/uploads/2022/12/dec-6-500x500.jpg)
Related Articles
-
ਵਿਦਿਆ ਮਾਰਤੰਡ,ਪੰਥ ਰਤਨ , ਪੂਰਨ ਬ੍ਰਹਮਗਿਆਨੀ ਦਮਦਮੀ ਟਕਸਾਲ ਦੇ ਬਾਹਵ੍ਹੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਂਪੁਰਖਾਂ ਦੇ ਅਨੰਨ ਪਿਆਰੇ ਸੇਵਕ ਭਾਈ ਗੁਰਮੁੱਖ ਸਿੰਘ ਜੀ ਉਡੀਸਾ ਦਾ ਸੱਚਖੰਡ ਗਮਨ ਕਰਨ ਦਾ ਸਾਲਾਨਾ ਜੋੜ ਮੇਲਾ ਮਿਤੀ 29-ਜੂਨ-2021 ਦਿਨ ਮੰਗਲਵਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ (ਹੈੱਡਕੁਆਟਰ ਦਮਦਮੀ ਟਕਸਾਲ) ਵਿਖੇ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ਗੁਰੂ ਪੰਥ ਦਾ ਦਾਸ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Damdami Taksal, , Events & Updates, 1 -
-
ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ।
Damdami Taksal, , Events & Updates, 2 -
ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਹਿ ਜਾਇ।। ਦਮਦਮੀ ਟਕਸਾਲ ਦੇ 11ਵੇਂ ਮੁਖੀ ਪੂਰਨ ਮਹਾਂਪੁਰਸ਼ ,ਪੰਥ ਰਤਨ,ਬ੍ਰਹਮਗਿਆਨੀ ਸੰਤ ਗਿ: ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ ਅੱਜ ਦੇ ਦਿਨ ਸੰਨ 1930 / 4 ਫੱਗਣ ਨੂੰ ਸਵੇਰੇ 7:40 ਤੇ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਣ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਸਨ । ਅੱਜ ਬਰਸੀ ਦੇ ਜੋੜ ਮੇਲੇ ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਜਥੇਬੰਦੀ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸ੍ਹੋਲਵੇਂ ਮੁਖੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਨੂੰ ਕੋਟਿ ਕੋਟਿ ਪ੍ਰਨਾਮ ।
Damdami Taksal, , Events & Updates, 0 -
-
-
-
Hey there! Someone in my Myspace group shared this website with us so I came
to give it a look. I’m definitely loving the information. I’m bookmarking and will be tweeting
this to my followers! Superb blog and superb style and design.