+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ‘ਤੇ ਸਤਿਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੋਟਿਨ ਕੋਟਿ ਵਾਰ ਨਮਸਕਾਰ । Damdami Taksal, March 27, 2023March 27, 2023, Events & Updates, 0
+ ਖਾਲਸੇ ਦੇ ਮਾਤਾ ਗੁਰਦੇਵ ਮਾਤਾ -ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ Damdami Taksal, November 3, 2022November 3, 2022, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ Damdami Taksal, November 20, 2021November 20, 2021, Events & Updates, 0
+ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ 1 ਜੂਨ ਤੋਂ ਆਰੰਭ ਹੋ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ । Damdami Taksal, June 1, 2024June 1, 2024, Events & Updates, 0
+ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ Damdami Taksal, November 16, 2020November 16, 2020, Events & Updates, 0
+ “ਪ੍ਰਗਟ ਭਏ ਗੁਰੂ ਤੇਗ ਬਹਾਦਰ ਸਗਲ ਸ੍ਰਿਸਟ ਪੈ ਢਾਪੀ ਚਾਦਰ” ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦੀ ਦਿਹਾੜੇ ‘ਤੇ ਕੋਟਾਨਿ ਕੋਟਿ ਪ੍ਰਣਾਮ। ਗੁਰੂ ਪੰਥ ਦੇ ਦਾਸ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ Damdami Taksal, November 28, 2022November 28, 2022, Events & Updates, 0
+ ਮਹਾਂਪੁਰਸ਼ਾਂ ਵੱਲੋਂ ਇੰਗਲੈਂਡ ਵਿਖੇ ਵੱਖ ਵੱਖ ਗੁਰੂਘਰ ਸਾਹਿਬਾਨਾਂ ਵਿੱਖੇ ਗੁਰਮਤਿ ਸਮਾਗਮ ਸਜਾਏ ਰਹੇ ਹਨ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ Damdami Taksal, September 17, 2023September 17, 2023, Events & Updates, 0