ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Related Articles
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਗ੍ਰਿਫਤਾਰੀ ਦੀ ਯਾਦ ਵਿੱਚ 350 ਸਾਲਾ ਸ਼ਹੀਦੀ ਯਾਤਰਾ ਜਲੂਸ (ਮਹਾਨ ਨਗਰ ਕੀਰਤਨ) ਮਿਤੀ 22 ਨਵੰਬਰ 2025 ਦਿਨ ਸ਼ਨੀਵਾਰ ਨੂੰ ਸਵੇਰੇ 6 ਵਜੇ ਆਰੰਭ ਹੋਣਗੇ ।
Damdami Taksal, , Events & Updates, 0
ਇਸ ਸ਼ਹੀਦੀ ਯਾਤਰਾ ਜਲੂਸ ਦੀ ਆਰੰਭਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਗ੍ਰਿਫਤਾਰੀ ਅਸਥਾਨ ਗੁਰਦੁਆਰਾ...
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 9 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕੋਟਲੀ ਬਾਵਾ ਦਾਸ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
-
ਅਮਰ ਸ਼ਹੀਦ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਅਤੇ ਅਮਰ ਸ਼ਹੀਦ ਧੰਨ ਧੰਨ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਨਿ ਕੋਟਿ ਪ੍ਰਨਾਮ। ੮ ਪੋਹ ੨੨ – ੧੨ -੨੦੨੫ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-







